Inner Sanctum Center, Ign Mandalorian Episode 3 Review, Dreaming Or Sinking Lyrics, Joie Stroller, Chicka Chicka Boom Boom Craft, What's The Salem State Football, Five-time Winner, Hamas Israel, Living By The Word Alice Walker Summary, Old Town Kayak Sales, Migrate Confluence To Sharepoint, " />

is 95 network

Reading Time: 1min read 0. There’s more to us than Class 9 FBISE Notes. Contextual translation of "essay in punjabi on the topic of internet" into Panjabi. CBSE Sample Papers 2020 for Class 9 all subjects are given below. We will keep adding updated notes, past papers, guess papers and other materials with time. Internet Essay for Class 1, 2, 3, 4, 5, 6, 7, 8, 9, 10 and higher classes. ਜਾਣ-ਪਛਾਣ-ਇੰਟਰਨੈੱਟ ਉਸ ਵਿਵਸਥਾ ਦਾ ਨਾਂ ਹੈ, ਜਿਸ ਰਾਹੀਂ ਦੁਨੀਆਂ ਭਰ ਦੇ ਕੰਪਿਊਟਰ ਇਕ ਦੂਜੇ ਨਾਲ ਜੁੜੇ ਹੋਏ ਤੇ ਉਹ ਇਕ ਦੂਜੇ ਨੂੰ ਸੰਦੇਸ਼ ਭੇਜ ਤੇ ਪ੍ਰਾਪਤ ਕਰ ਸਕਦੇ ਹਨ ਅਤੇ ਇਕ ਦੂਜੇ ਵਿਚ ਮੌਜਦ ਸੂਚਨਾ ਦਾ ਆਦਾਨ-ਪ੍ਰਦਾਨ ਕਰ ਸਕਦੇ ਹਨ । ਇਸ ਵਿਚ ਇਕ ਤਰ੍ਹਾਂ ਉਹ ਫਾਈਬਰ ਆਪਟਿਕ ਫੋਨ-ਲਾਈਨਾਂ ਸੈਟੇਲਾਈਟ ਸੰਬੰਧਾਂ ਤੇ ਹੋਰਨਾਂ ਮਾਧਿਅਮਾਂ ਦੁਆਰਾ ਆਪਸ ਵਿਚ ਗੱਲਾਂ ਕਰਦੇ ਹਨ । ਇਹ ਅਜਿਹਾ ਮਾਧਿਅਮ ਹੈ, ਜਿਸ ਰਾਹੀਂ ਅਸੀਂ ਦੁਨੀਆਂ ਵਿਚ ਕਿਸੇ ਵੀ ਥਾਂ ਬਠ ਆਪਣੇ ਮਿੱਤਰਾਂ ਤੇ ਰਿਸ਼ਤੇਦਾਰਾਂ ਨਾਲ ਗੱਲਾਂ-ਬਾਤਾਂ ਕਰ ਸਕਦੇ ਹਾਂ ਜਾਂ ਉਨ੍ਹਾਂ ਨੂੰ ਸੂਚਨਾ ਭੇਜ ਸਕਦੇ ਹਾਂ । ਇਹ ਸਾਧਨਾ ਦਾ ਇਕ ਅਜਿਹਾ ਸਮੁੰਦਰ ਹੈ, ਜਿਹੜਾ ਇੰਤਜ਼ਾਰ ਕਰਦਾ ਹੈ ਕਿ ਤੁਸੀਂ ਇਸ ਨੂੰ ਰਿੜਕੋ ਤੇ ਇਸ ਵਿਚੋਂ ਚੌਦਾਂ ਨਹੀਂ ਅਣਗਣਤ ਰਤਨ ਕੱਢੇ । ਇਸ ਵਿਚ ਵਣਜ-ਵਪਾਰ ਦੇ ਅਸੀਮਿਤ ਸ਼ੁੱਭ ਮੌਕੇ ਮੌਜੂਦ ਹਨ । ਇਹ ਆਪਣੇ ਕੰਮਾਂ ਲਈ ਸੂਚਨਾ ਦਾ ਆਦਾਨਪ੍ਰਦਾਨ ਕਰਨ ਵਾਲੇ ਕਿੱਤਾਕਾਰਾਂ ਲਈ ਇਕ ਬਹੁਮੁੱਲੀ ਤੇ ਅਣਮੁੱਕ ਖਾਣ ਹੈ । ਇਸ ਵਿਚ ਮੌਜੂਦ ਸੈਂਕੜੇ ਅਜਿਹੀਆਂ ਲਾਇਬਰੇਰੀਆਂ ਅਤੇ ਆਰਕਾਈਵਾਂ ਤੁਹਾਡੀਆਂ ਉਂਗਲਾਂ ਦੇ ਪੋਟਿਆਂ ਉੱਤੇ ਖੁੱਲ੍ਹ ਜਾਂਦੀਆਂ ਹਨ । ਵਿਦਵਾਨਾਂ ਲਈ ਇਸ ਵਿਚ ਸੋਧ-ਪੱਤਰਾਂ ਲਈ ਖੋਜ ਤੇ ਵਪਾਰੀਆਂ ਲਈ ਵਪਾਰ ਕਰਨ ਦੇ ਅਨੇਕਾਂ ਬਹੁਮੁੱਲੇ ਸੋਮੇ ਮੌਜੂਦ ਹਨ । ਇਸਦੇ ਨਾਲ ਹੀ ਇਸ ਵਿਚ ਉਹ ਸ਼ੈਤਾਨੀ ਸਾਮੱਗਰੀ ਤੇ ਪਾਤਰ ਵੀ ਛਿਪੇ ਹੋਏ ਹਨ, ਜਿਹੜੇ ਆਪਣੀ ਵਿਨਾਸ਼ਕਾਰੀ ਭੂਮਿਕਾ ਅਦਾ ਕਰਨ ਲਈ ਤਿਆਰ ਰਹਿੰਦੇ ਹਨ । ਜੇਕਰ ਹੋਰ ਕੁੱਝ ਨਹੀਂ, ਤਾਂ ਇੰਟਰਨੈੱਟ ਸਮੇਂ ਦਾ ਨਾਸ਼ ਕਰਨ ਵਾਲਾ ਤਾਂ ਜ਼ਰੂਰ ਹੀ ਮੰਨਿਆ ਜਾਂਦਾ ਹੈ । ਇਸਦੇ ਬਾਵਜੂਦ ਵੀ ਇਹ ਭਵਿੱਖ ਦੀ ਅਜਿਹੀ ਤਕਨਾਲੋਜੀ ਹੈ, ਜਿਹੜੀ ਸਾਡੀ ਤੇ ਸਾਡੇ ਬੱਚਿਆਂ ਦੀ ਜ਼ਿੰਦਗੀ ਨੂੰ ਨਿਸਚੇ ਹੀ ਤੇਜ਼, ਸੁਚੇਤ ਤੇ ਖੂਬਸੂਰਤ ਬਣਾਏਗੀ ।, ਇੰਟਰਨੈੱਟ ਕੀ ਹੈ ?-ਇੰਟਰਨੈੱਟ ਦੀ ਪਰਿਭਾਸ਼ਾ ਇਸ ਤਰ੍ਹਾਂ ਕੀਤੀ ਜਾ ਸਕਦੀ ਹੈ, ‘ਇਹ ਇਕ ਡਾਟਾ ਸੰਚਾਰ ਸਿਸਟਮ ਹੈ, ਜਿਹੜਾ ਕਿ ਵੱਖ-ਵੱਖ ਥਾਂਵਾਂ ਉੱਤੇ ਪਏ ਕੰਪਿਊਟਰਾਂ ਨੂੰ ਆਪਸ ਵਿਚ ਜੋੜ ਕੇ ਉਨ੍ਹਾਂ ਦਾ ਇਕ ਨੈੱਟਵਰਕ ਤਿਆਰ ਕਰਦਾ ਹੈ । ਇਹ ਨੈੱਟਵਰਕ ਲੋਕਲ ਖੇਤਰ (LAN), ਚੌੜੇ ਖੇਤਰ (WAN) ਜਾਂ ਸੰਸਾਰ ਵਿਆਪੀ (WWW) ਹੋ ਸਕਦਾ ਹੈ । ਸਰਲ ਰੂਪ ਨੈੱਟਵਰਕ ਲਈ ਘੱਟੋ-ਘੱਟ ਦੋ ਕੰਪਿਊਟਰਾਂ ਦੀ ਜ਼ਰੂਰਤ ਹੈ, ਜਿਹੜੇ ਕਿ ਇਕ ਤਾਰ ਨਾਲ ਆਪਸ ਵਿਚ ਜੁੜ ਕੇ ਸੂਚਨਾ ਦਾ ਆਦਾਨ-ਪ੍ਰਦਾਨ ਕਰਦੇ ਹਨ । ਪਰੰਤੂ ਇਸਦਾ ਗੁੰਝਲਦਾਰ ਰੂਪ ਇੰਟਰਨੈੱਟ ਕਹਾਉਂਦਾ ਹੈ, ਜਿਸਦਾ ਪਸਾਰ ਵਿਸ਼ਵ-ਵਿਆਪੀ ਹੁੰਦਾ ਹੈ ।, ਇੰਟਰਨੈੱਟ ਦੀ ਪਹਿਲੀ ਪੀੜੀ-ਆਰੰਭ ਵਿਚ ਇੰਟਰਨੈੱਟ ਦੀ ਵਰਤੋਂ ਬਹੁਤ ਗੁਪਤ ਰੂਪ ਵਿਚ ਕੀਤੀ ਜਾਂਦੀ ਹੈ ਅਤੇ ਇਹ ਸਿਸਟਮ ਮੁੱਖ ਤੌਰ ‘ਤੇ ਸਰਕਾਰੀ ਸੰਸਥਾਵਾਂ ਵਿੱਦਿਅਕ ਸੰਸਥਾਵਾਂ ਤੇ ਖੋਜ ਸੰਸਥਾਵਾਂ ਦੁਆਰਾ ਹੀ ਜਾਣਿਆ ਅਤੇ ਵਰਤਿਆ ਜਾਂਦਾ ਸੀ । ਇਸ ਦੀ ਮੁੱਢਲੀ ਵਰਤੋਂ ਇਲੈੱਕਵਾਨਿਕ ਮੇਲ (E-mail) ਲਈ ਵੀ ਕੀਤੀ ਜਾਂਦੀ ਹੈ । ਇਸ ਤਰ੍ਹਾਂ ਇਸ ਦੀ ਨਿੱਜੀ ਜਾਂ ਵਣਜ-ਵਪਾਰ ਲਈ ਵਰਤੋਂ ਉੱਤੇ ਰੋਕਾਂ ਲੱਗੀਆਂ ਹੋਈਆਂ ਹਨ । ਇਸ ਨੂੰ ਇੰਟਰਨੈੱਟ ਦੀ ਪਹਿਲੀ ਪੀੜੀ ਕਿਹਾ ਜਾ ਹੈ |, ਦੂਜੀ ਪੀੜੀ ਦਾ ਇੰਟਰਨੇਟ-ਦੂਜੀ ਪੀੜੀ ਦੇ ਇੰਟਰਨੇਟ ਦਾ ਆਰੰਭ ਬੀਤੀ ਸਾਡੀ ਦੇ  ਅੰਤਮ ਦਹਾਕੇ ਦੇ ਸ਼ੁਰੂ ਵਿਚ ਹੋਇਆ, ਅਜੇ ਵੀ ਖੁੱਲ੍ਹ ਨਹੀਂ ਸੀ। ਕੁੱਝ ਸਮੇਂ ਵਿਚ ਹੀ ਅਮਰੀਕਾ ਵਿਚ ਬਹੁਤ ਸਾਰੀਆਂ ਕੰਪਿਉਟਰ ਸੰਚਾਰ-ਸੇਵਾ ਸੰਸਥਾਵਾਂ ਨੇ ਇੰਟਰਨੈੱਟ ਨਾਲ ਸੰਬੰਧ ਜੋੜਿਆ ਗਿਆ ਕਰੋੜਾਂ ਨਾਨ-ਤਕਨੀਕੀ ਲੋਕਾਂ ਨੂੰ ਪਹਿਲੀ ਵਾਰੀ ਇੰਟਰਨੈੱਟ ਉੱਤੇ ਸੰਚਾਰ ਦਾ ਥਰਥਰਾਹਟ ਭਰਿਆ ਮਜ਼ਾਂ ਪ੍ਰਾਪਤ ਹੋਇਆ ਇਸ ਸਮੇਂ ਇੰਟਰਨੈੱਟ ਨੂੰ ਵਪਾਰਕ ਸੰਸਥਾਵਾਂ ਲਈ ਖੋਲ ਦਿੱਤਾ ਗਿਆ, ਜਿਸ ਨਾਲ ਇਹ ਪੂਰੀ ਤਰ੍ਹਾਂ ਆਮ ਲੋਕਾਂ ਤਕ ਨ ਗਿਆ । ਇਸ ਲਈ ਸਾਨੂੰ ਕੰਪਿਊਟਰ, ਮੋਡਮ, ਟੈਲੀਫ਼ੋਨ ਲਾਈਨ, ਸੰਚਾਰ ਸਾਫ਼ਟ ਵੇਅਰ ਤੇ ਇੰਟਰਨੈੱਟ ਸੇਵਾ ਦੇਣ ਵਾਲ ਸੰਸਥਾ ਤੋਂ ਪ੍ਰਾਪਤ ਅਕਾਉਂਟ ਨੰਬਰ ਦੀ ਜ਼ਰੂਰਤ ਪੈਂਦੀ ਹੈ । ਇੰਟਰਨੈੱਟ ਅਕਾਉਂਟ ਨੰਬਰ ਅਸੀਂ ਕਿਸੇ ਵੀ ਇੰਟਰਨੈੱਟ ਸੇ ਪ੍ਰਦਾਨ ਕਰਨ ਵਾਲੀ ਸੰਸਥਾ ਤੋਂ ਨਿਸਚਿਤ ਘੰਟਿਆਂ ਲਈ ਮਿੱਥੀ ਹੋਈ ਰਕਮ ਦੇ ਕੇ ਪ੍ਰਾਪਤ ਕਰ ਸਕਦੇ ਹਾਂ । ਇਸਦੇ ਨਾਲ ਹੀ ਉਹ ਯੂਸਰ ਨੇਮ (User name) ਦੀ ਮਨਜੂਰੀ ਵੀ ਦਿੰਦੀ ਹੈ । ਇੰਟਰਨੈੱਟ ਅਕਾਊਂਟ ਤੇ ਯੂਸਰ ਨੇਮ ਪ੍ਰਾਪਤ ਕਰਨ ਮਗਰੋਂ ਸੇਵਾ ਪ੍ਰਦਾਨ ਕਰਨ ਵਾਲੀ ਸੰਸਥਾ ਦਾ ਮਾਹਿਰ ਸਾਡੇ ਕੰਪਿਊਟਰ ਨੂੰ ਆਪਣੀ ਸੰਸਥਾ ਨਾਲ ਜੋੜ ਦਿੰਦਾ ਹੈ । ਇਸ ਪਿੱਛੋਂ ਅਸੀਂ ਆਪਣੇ ਕੰਪਿਊਟਰ ਅਤੇ ਮੋਡਮ ਨੂੰ ਚਾਲ ਕਰ ਕੇ ਕੰਪਿਊਟਰ ਸਕਰੀਨ ਉੱਤੇ ਇੰਟਰਨੈੱਟ ਸੇਵਾ ਦੇਣ ਵਾਲੀ ਸੰਸਥਾ ਦੇ ਨਾਂ ਨੂੰ ਮਾਊਥ ਨਾਲ ਕਲਿਕ ਕਰ ਕੇ ਉਸ ਨਾਲ ਸੰਬੰਧ ਸਥਾਪਿਤ ਕਰ ਲੈਂਦੇ ਹਾਂ । ਫਿਰ ਅਸੀਂ ਆਪਣਾ ਯੂਸਰ ਤੇ ਕੋਡ ਨੰਬਰ, ਜੋ ਕਿ ਗੁਪਤ ਹੁੰਦਾ ਹੈ, ਨੂੰ ਫੀਡ ਕਰਨ ਮਗਰੋਂ ਇੰਟਰਨੈੱਟ ਨਾਲ ਜੁੜ ਜਾਂਦੇ ਹਾਂ । ਜੇਕਰ ਅਸੀਂ ਈ-ਮੇਲ ਭੇਜਣੀ ਜਾਂ ਦੇਖਣੀ ਹੋਵੇ, ਤਾਂ ਅਸੀਂ ਆਉਟ ਲੁਕ ਐਕਸਪ੍ਰੈਸ ਨੂੰ ਕਲਿਕ ਕਰ ਕੇ ਈ-ਮੇਲ ਭੇਜਦੇ ਜਾਂ ਪ੍ਰਾਪਤ ਕਰਦੇ ਹਾਂ, ਨਹੀਂ ਤਾਂ ਇੰਟਰਨੈੱਟ ਐਕਸਪਲੋਰਰ ਨੂੰ ਕਲਿਕ ਕਰਨ ਮਗਰੋਂ, ਜਿਹੜੀ ਜਾਂ ਜਿਸ ਕਿਸਮ ਦੀ ਸੂਚਨਾ ਪ੍ਰਾਪਤ ਕਰਨੀ ਹੋਵੇ, ਉਸ ਦੇ ਵੈੱਬਸਾਈਟ ਦਾ ਐਡਰੈੱਸ ਫੀਤ ਕਰਦੇ ਹਾਂ, ਜਿਸ ਨਾਲ ਸੰਬੰਧਿਤ ਵੈਬਸਾਈਟ ਖੁੱਲ੍ਹ ਜਾਂਦਾ ਹੈ ਤੇ ਅਸੀਂ ਉਸ ਤੋਂ ਲੋੜੀਂਦੀ ਸੂਚਨਾ ਪ੍ਰਾਪਤ ਕਰ ਲੈਂਦੇ ਹਾਂ । ਇੰਟਰਨੈੱਟ ਤੋਂ ਸੂਚਨਾ ਲੈਣ ਲਈ ਬਹੁਤ ਸਾਰੇ ਸਾਫ਼ਟ ਵੇਅਰ ਪ੍ਰੋਗਰਾਮ ਵਰਤੇ ਜਾਂਦੇ ਹਨ, ਜਿਵੇਂ ਗੌਫਰ WWW ਤੇ ਮੌਸੈਕ ਆਦਿ । ਇੰਟਰਨੈੱਟ ਨਾਲ ਜੁੜ ਕੇ ਅਸੀਂ Chat ਜਾਂ ਟੈਲੀਫ਼ੋਨ ਵੀ ਕਰਦੇ ਹਾਂ ਤੇ ਹੋਰ ਕੰਮ ਵੀ ਕਰ ਲੈਂਦੇ ਹਾਂ ।ਇੰਟਰਨੈੱਟ ਰਾਹੀਂ ਅਸੀਂ ਕਿਸੇ ਵੀ ਵੈੱਬਸਾਈਟ ਤੋਂ ਕੋਈ ਵੀ ਸੂਚਨਾ ਆਪਣੇ ਕੰਪਿਊਟਰ ਤੇ ਲਿਆ ਸਕਦੇ ਹਾਂ ਤੇ ਜਦੋਂ ਕੰਪਿਊਟਰ ਨੂੰ ਅਜਿਹਾ ਕੋਈ ਕੰਮ ਦੇ ਦਿੱਤਾ ਜਾਵੇ, ਤਾਂ ਉਹ ਉਸ ਤੋਂ ਇਲਾਵਾ ਹੋਰ ਕੰਮ ਕਰਦਾ ਹੋਇਆ ਜਾਂ ਸਾਡੇ ਸੁੱਤਿਆਂ ਵੀ ਉਹ ਕੰਮ ਕਰ ਦਿੰਦਾ ਹੈ । ਅਸੀਂ ਕੰਪਿਊਟਰ ਤੋਂ ਤੇਜ਼ੀ ਨਾਲ ਕੰਮ ਲੈਣਾ ਚਾਹੀਏ, ਤਾਂ ਉਸ ਵਿਚ ਅਜਿਹਾ ਪ੍ਰਬੰਧ ਵੀ ਹੁੰਦਾ ਹੈ ।, ਸੰਚਾਰ ਸੇਵਾਵਾਂ-ਇੰਟਰਨੈੱਟ ਉੱਤੇ ਪ੍ਰਾਪਤ ਹੋਣ ਵਾਲੀਆਂ ਸੰਚਾਰ ਸੇਵਾਵਾਂ ਨੂੰ ਅਸੀਂ ਦੋ ਭਾਗਾਂ ਵਿਚ ਵੰਡ ਸਕਦੇ ਹਾਂ । ਇਨਾਂ ਵਿਚੋਂ ਇਕ ਹੈ, ਵਿਅਕਤੀ ਤਕ ਸੰਚਾਰ ਸੇਵਾਵਾਂ, ਜਿਨ੍ਹਾਂ ਵਿਚ, ਅਤੇ (ੲ) ਟੈਲੀਫ਼ੋਨੀ ਸ਼ਾਮਲ ਹਨ । ਇਨ੍ਹਾਂ ਵਿਚੋਂ ਈ-ਮੇਲ ਦੀ ਵਰਤੋਂ ਸਭ ਤੋਂ ਵੱਧ ਹੁੰਦੀ ਹੈ । ਦੂਜੀ ਸੰਚਾਰ ਸੇਵਾ ਹੈ, ਵਿਅਕਤੀ ਤੋਂ ਗਰੁੱਪ ਤਕ ਹੈ । ਇਸ ਵਿਚ ਇਕ ਵਿਅਕਤੀ ਸੰਸਾਰ ਦੇ ਵੱਖ-ਵੱਖ ਥਾਂਵਾਂ ‘ਤੇ ਬੈਠੇ ਬਹੁਤ ਸਾਰੇ ਵਿਅਕਤੀਆਂ ਜਾਂ ਗਰੁੱਪਾਂ ਨਾਲ ਆਹਮੋ-ਸਾਹਮਣਾ ਵਿਚਾਰ-ਵਟਾਂਦਰਾ ਕਰਦਾ ਹੈ ।, ਇੰਟਰਨੈੱਟ ਉੱਤੇ ਸੂਚਨਾ ਦਾ ਪ੍ਰਾਪਤ ਹੋਣਾ ਸ਼ਾਇਦ ਇਸ ਦੀ ਲੋਕ-ਪ੍ਰਿਅਤਾ ਦਾ ਸਭ ਤੋਂ ਵੱਡਾ ਕਾਰਨ ਹੈ, ਜਿਸ ਕਰਕੇ ਇੰਟਰਨੈੱਟ ਹਰ ਘਰ ਵਿਚ ਆਪਣਾ ਸਥਾਨ ਬਣਾ ਰਿਹਾ ਹੈ। ਵਿਸ਼ਵ-ਵਿਆਪੀ ਵੈਬ (WWW) ਇੱਕ ਤਰਾਂ ਨਾਲ ਸਭ ਪਾਸੇ ਪਸਰਿਆ ਹੋਇਆ ਮਲਟੀਮੀਡੀਆ ਤੇ ਹਾਈਪਰਮੀਡੀਆ ਪ੍ਰਕਾਸ਼ਨ ਸਿਸਟਮ ਹੈ । ਇਹ ਸੰਸਾਰ ਵਿਚ ਸਭ ਤੋਂ ਵੱਧ ਦੋਸਤਾਨਾਂ ਤੇ ਨਿੱਤ ਵਿਕਸਿਤ ਹੋ ਰਿਹਾ ਹੈ ਡਾਈਬੇਸ ਹੈ ।, ਭਵਿੱਖ-ਇੰਟਰਨੈੱਟ ਵਿਚ ਪੈਦਾ ਹੋ ਰਹੇ ਨਵੇਂ ਝੁਕਾਅ ਅਤੇ ਤਕਨੀਕਾਂ ਇਸ ਗੱਲ ਦੀਆਂ ਸੂਚਕ ਹਨ ਕਿ ਭਵਿੱਖ ਵਿੱਚ ਇਸਦਾ ਮਨੁੱਖੀ ਜੀਵਨ ਵਿਚ ਕਿੰਨਾ ਮਹੱਤਵਪੂਰਨ ਰੋਲ ਹੋਵੇਗਾ | ਇੰਟਰਨੈੱਟ ਉੱਤੇ ਖ਼ਬਰਾਂ ਦੀ ਤਟਫਟ ਆਨਲਾਈਨ ਰਿਪੋਰਟਿੰਗ ਜਾਂ ਸਾਖਿਅਤ ਵੈੱਬ-ਕਾਸਟਿੰਸ ਨੇ ਖ਼ਬਰਾਂ ਪੁਚਾਉਣ ਦੇ ਖੇਤਰ ਵਿਚ ਨਵੇਂ ਪਸਾਰ ਖੋਲ੍ਹ ਦਿੱਤੇ ਹਨ ਤੇ ਮਲਟੀਮੀਡੀਆ ਇੰਟਰਨੈੱਟ ਦਾ ਇਕ ਅਟੁੱਟ ਹਿੱਸਾ ਬਣ ਗਿਆ ਹੈ ।, ਈ-ਕਾਮਰਸ ਦਾ ਵਿਕਾਸ-ਈ-ਕਾਮਰਸ ਦਾ ਵਿਕਾਸ ਦੂਜੀ ਪੀੜ੍ਹੀ ਦੇ ਇੰਟਰਨੈੱਟ ਦੀ ਇਕ ਹੋਰ ਹੈਰਾਨ ਕਰਨ ਵਾਲੀ ਦੇਣ ਹੈ, ਜਿਸ ਨਾਲ ਇਸ ਮਾਧਿਅਮ ਦੀ ਸਮਰੱਥਾ ਦੀ ਖੋਜ ਕਰਨ ਲਈ ਵੱਧ ਤੋਂ ਵੱਧ ਕੰਪਨੀਆਂ ਅੱਗੇ ਆ ਰਹੀਆਂ ਹਨ ਅਤੇ ਇੰਟਰਨੈੱਟ ਉੱਤੇ ਉਹ ਸੱਚਮੁੱਚ ਦੇ ਸ਼ੋ-ਰੂਮ ਸਥਾਪਤ ਕਰ ਰਹੀਆਂ ਹਨ, ਜਿਨ੍ਹਾਂ ਤਕ ਦੁਨੀਆਂ ਵਿਚ ਕਿਸੇ ਥਾਂ ਇੰਟਰਨੇਟ ਦਾ ਵਰਤੋਂ ਕਰਨ ਵਾਲੇ ਵਿਅਕਤੀ ਮਾਊਸ ਨੂੰ ਕਲਿਕ ਕਰ ਕੇ ਪਹੁੰਚ ਕਰ ਸਕਦਾ ਹੈ ਅਤੇ ਉਹ ਉਸ ਉੱਤੇ ਇਲੈੱਕਵਾਂ ਕੈਟਾਲਾਗ, ਉਤਪਾਦਨ ਤਸਵੀਰਾਂ, ਪ੍ਰਦਰਸ਼ਨ ਅਤੇ ਹੋਰ ਜਾਣਕਾਰੀ ਨੂੰ ਦੇਖ ਆਪਣੇ ਕੈਡਿਟ ਕਾਰਡ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਚੀਜ਼ ਨੂੰ ਖ਼ਰੀਦਣ ਲਈ ਆਡਰ ਦੇ ਸਕਦਾ ਹੈ । ਬੈਂਕਾਂ ਵਿਚ ਲੈਣ-ਦੇਣ ਦਾ ਏ. Welcome to Students of Class 9 View Essays, Articles & other information pertaining to your Class. Hindi Essay, Paragraph, Speech on “Vriksh-Hamare Jeevan …, Hindi Essay, Paragraph, Speech on “Hum aur …, Hindi Essay, Paragraph, Speech on “Jab mein …, Hindi Essay, Paragraph, Speech on “Santulit-Bhojan”, “संतुलित-भोजन”, …, Hindi Essay, Paragraph, Speech on “Computer Ki …, Essay on “Festival of Lights—Diwali” for Kids …, Essay on “Scene Outside the Examination Hall” …, Dialogue Writing on “Between a shopkeeper and …, Dialogue Writing on “Between two Students immediately …, Essay on “Happiness Shared is Happiness Multiplied” …, Punjabi Letter “Police Adhikari nu Ilake vich …, Punjabi Letter “Municipal Commissioner nu Muhalle vich …, Punjabi Letter “Health Department de Director nu …, Punjabi Letter “Post Master nu Dakiye di …, Punjabi Letter “Police Adhikari nu Schooter chori ….

Inner Sanctum Center, Ign Mandalorian Episode 3 Review, Dreaming Or Sinking Lyrics, Joie Stroller, Chicka Chicka Boom Boom Craft, What's The Salem State Football, Five-time Winner, Hamas Israel, Living By The Word Alice Walker Summary, Old Town Kayak Sales, Migrate Confluence To Sharepoint,